Bible Language

Ecclesiastes 8:14 (LITV) Literal Translation of the Holy Bible

Versions

PAV   ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਰਤਦਾ ਹੈ ਭਈ ਧਰਮੀ ਹਨ ਜਿੰਨ੍ਹਾਂ ਦੇ ਉੱਤੇ ਦੁਸ਼ਟਾਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ, ਅਤੇ ਦੁਸ਼ਟ ਹਨ ਜਿੰਨ੍ਹਾਂ ਦੇ ਉੱਤੇ ਧਰਮੀਆਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!
IRVPA   ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!