Bible Language

Ecclesiastes 9:14 (LITV) Literal Translation of the Holy Bible

Versions

PAV   ਇੱਕ ਨਿੱਕਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਲੋਕ ਥੋੜੇ ਸਨ। ਉਹ ਦੇ ਉੱਤੇ ਇੱਕ ਵੱਡੇ ਪਾਤਸ਼ਾਹ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਦਮਦਮੇ ਬੰਨ੍ਹੇ
IRVPA   ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।