Bible Language

Ecclesiastes 9:3 (LITV) Literal Translation of the Holy Bible

Versions

PAV   ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਬੀਤਦੀ ਹੈ, ਹਾਂ, ਆਦਮ ਵੰਸ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੋੜੀ ਓਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਸੁਦਾਪੁਣਾ ਰਹਿੰਦਾ ਹੈ ਅਤੇ ਇਹ ਦੇ ਪਿੱਛੋਂ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ
IRVPA   ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।