Bible Language

Ephesians 1:14 (LITV) Literal Translation of the Holy Bible

Versions

PAV   ਇਹ ਪਰਮੇਸ਼ੁਰ ਦੇ ਨਿੱਜ ਦਿਆਂ ਲੋਕਾਂ ਦੇ ਨਿਸਤਾਰੇ ਦੇ ਲਈ ਸਾਡੇ ਅਧਕਾਰ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਉਸਤਤ ਹੋਵੇ।।
ERVPA   ਇਹ ਪਵਿੱਤਰ ਆਤਮਾ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹਡ਼ੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।
IRVPA   ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l PS