Bible Language

Ephesians 1:4 (LITV) Literal Translation of the Holy Bible

Versions

PAV   ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ।
ERVPA   ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
IRVPA   ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!