Bible Language

Ephesians 2:16 (LITV) Literal Translation of the Holy Bible

Versions

PAV   ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ
ERVPA   ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸ਼ਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
IRVPA   ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!