Bible Language

Ephesians 2:3 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਵਿੱਚ ਅਸੀਂ ਵੀ ਸੱਭੋ ਸਰੀਰ ਅਤੇ ਮਨ ਦੀਆਂ ਚਾਹਵਾਂ ਨੂੰ ਪੂਰੇ ਕਰਦਿਆਂ ਆਪਣੇ ਸਰੀਰ ਦੀਆਂ ਕਾਮਨਾਂ ਵਿੱਚ ਅੱਗੇ ਦਿਨ ਕੱਟਦੇ ਸਾਂ ਅਤੇ ਹੋਰਨਾਂ ਵਾਂਙੁ ਆਪਣੇ ਸੁਭਾਉ ਕਰਕੇ ਗਜ਼ਬ ਦੇ ਪੁੱਤ੍ਰ ਸਾਂ
ERVPA   ਪਿਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
IRVPA   ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!