Bible Language

Ephesians 3:13 (LITV) Literal Translation of the Holy Bible

Versions

PAV   ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾਂ ਦੇ ਕਾਰਨ ਜੋ ਤੁਹਾਡੀ ਖਾਤਿਰ ਹਨ ਹੌਸਲਾ ਨਾ ਹਾਰੋ ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਵਡਿਆਈ ਹੈ।।
ERVPA   ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਡ਼ੇ ਦੁਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।
IRVPA   ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ! PS