Bible Language

Ephesians 3:6 (LITV) Literal Translation of the Holy Bible

Versions

PAV   ਅਰਥਾਤ ਏਹ ਕਿ ਮਸੀਹ ਵਿੱਚ ਖੁਸ਼ ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਅਧਿਕਾਰੀ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਸਾਂਝੀ ਹਨ
ERVPA   ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕਠੇ ਇੱਕੋ ਸ਼ਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।
IRVPA   ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!