Bible Language

Ephesians 3:8 (LITV) Literal Translation of the Holy Bible

Versions

PAV   ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ
ERVPA   ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦਿਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
IRVPA   ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!