Bible Language

Ephesians 4:13 (LITV) Literal Translation of the Holy Bible

Versions

PAV   ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ
ERVPA   ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
IRVPA   ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!