Bible Language

Ephesians 5:31 (LITV) Literal Translation of the Holy Bible

Versions

PAV   ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ
ERVPA   ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”
IRVPA   ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।