Bible Language

Ephesians 5:8 (LITV) Literal Translation of the Holy Bible

Versions

PAV   ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ
ERVPA   ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹਡ਼ੇ ਰੌਸ਼ਨੀ ਨਾਲ ਸੰਬੰਧ ਰਖਦੇ ਹਨ।
IRVPA   ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।