Bible Language

Ephesians 6 (LITV) Literal Translation of the Holy Bible

Versions

PAV   ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ
ERVPA   ਬਚਿਓ, ਤ੍ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।
IRVPA   ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।