Bible Language

Ephesians 6:11 (LITV) Literal Translation of the Holy Bible

Versions

PAV   ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ
ERVPA   ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲਡ਼ ਸਕੋ।
IRVPA   ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।