Bible Language

Ephesians 6:21 (LITV) Literal Translation of the Holy Bible

Versions

PAV   ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ
ERVPA   ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹਡ਼ੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਅਤੇ ਮੈਂ ਕੀ ਕਰ ਰਿਹਾ ਹਾਂ ਬਾਰੇ ਪਤਾ ਲੱਗੇਗਾ।
IRVPA   {ਨਮਸਕਾਰ} PS ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।