Bible Language

Ephesians 6:4 (LITV) Literal Translation of the Holy Bible

Versions

PAV   ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ।।
ERVPA   ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ।
IRVPA   ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ। PS