Bible Language

Ephesians 6:8 (LITV) Literal Translation of the Holy Bible

Versions

PAV   ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ
ERVPA   ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।
IRVPA   ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।