Bible Language

Esther 1:12 (LITV) Literal Translation of the Holy Bible

Versions

PAV   ਪਰ ਮਲਕਾਂ ਵਸ਼ਤੀ ਨੇ ਪਾਤਸ਼ਾਹ ਦੇ ਹੁਕਮ ਨਾਲ ਆਉਣ ਤੋਂ ਇਨਕਾਰ ਕੀਤਾ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਏਸ ਲਈ ਪਾਤਸ਼ਾਹ ਬਹੁਤ ਗੁੱਸੇ ਹੋਇਆ ਅਤੇ ਉਹ ਦਾ ਕ੍ਰੋਧ ਉਹ ਦੇ ਵਿੱਚ ਬਲ ਉੱਠਿਆ।।
IRVPA   ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ। PEPS