Versions
PAV ਅਤੇ ਤੁਸਾਂ ਉਸ ਨੂੰ ਐਉਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਸ ਨੂੰ ਛੇਤੀ ਛੇਤੀ ਖਾਣਾ, ਕਿਉਂਕਿ ਏਹ ਯਹੋਵਾਹ ਦਾ ਪਸਾਹ ਹੈ
IRVPA ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ * ਨਿੱਕਲਣ ਲਈ ਤਿਆਰ, ਪਸਾਹ ਦਾ ਅਰਥ ਮਿਸਰ ਵਿੱਚ ਵਿਨਾਸ਼ ਦਾ ਦੂਤ ਪਹਿਲੌਠਿਆਂ ਨੂੰ ਮਾਰ ਰਿਹਾ ਸੀ ਉਸ ਬਚਾਓ ਨੂੰ ਯਾਦ ਰੱਖਣ ਲਈ ਇਹ ਤਿਉਹਾਰ ਮਨਾਇਆ ਜਾਂਦਾ ਸੀ ਹੈ।