Bible Language

Exodus 18:4 (LITV) Literal Translation of the Holy Bible

Versions

PAV   ਅਤੇ ਦੂਜੇ ਦਾ ਨਾਉਂ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿੱਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਰ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ
IRVPA   ਅਤੇ ਦੂਜੇ ਦਾ ਨਾਮ ਅਲੀਅਜ਼ਰ ਮੇਰਾ ਪਰਮੇਸ਼ੁਰ ਮੇਰੀ ਮਦਦ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।