Versions
PAV ਅਰ ਤੂੰ ਪਰਜਾ ਲਈ ਚੁਫੇਰੇ ਏਹ ਆਖ ਕੇ ਹੱਦਾਂ ਬਣਾਈਂ ਭਈ ਤੁਸੀਂ ਧਿਆਨ ਰੱਖੋ ਅਰ ਪਹਾੜ ਦੇ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਰ ਹਰ ਇੱਕ ਜਿਹੜਾ ਪਹਾੜ ਨੂੰ ਛੂਹੇ ਉਹ ਜਰੂਰ ਮਾਰਿਆ ਜਾਵੇ
IRVPA ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।