Bible Language

Exodus 19:14 (LITV) Literal Translation of the Holy Bible

Versions

PAV   ਤਾਂ ਮੂਸਾ ਪਹਾੜ ਤੋਂ ਪਰਜਾ ਕੋਲ ਉੱਤਰਿਆ ਅਰ ਪਰਜਾ ਨੂੰ ਪਵਿੱਤ੍ਰ ਕੀਤਾ ਅਰ ਉਨ੍ਹਾਂ ਨੇ ਆਪਣੇ ਬਸਤ੍ਰ ਧੋਤੇ
IRVPA   ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।