Bible Language

Exodus 19:9 (LITV) Literal Translation of the Holy Bible

Versions

PAV   ਅਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
IRVPA   ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।