Versions
PAV ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।
IRVPA ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।