Bible Language

Exodus 20:12 (LITV) Literal Translation of the Holy Bible

Versions

PAV   ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।
IRVPA   ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।