Bible Language

Exodus 20:24 (LITV) Literal Translation of the Holy Bible

Versions

PAV   ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ
IRVPA   ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।