Bible Language

Exodus 33:17 (LITV) Literal Translation of the Holy Bible

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੈਂ ਕੀਤੀ ਹੈ ਮੈਂ ਏਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।