Bible Language

Exodus 33:5 (LITV) Literal Translation of the Holy Bible

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਹਾਠੇ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ ਨਾਲ ਉਤਾਹਾਂ ਜਾਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਭਈ ਤੁਹਾਡੇ ਨਾਲ ਕੀ ਕਰਾਂ
IRVPA   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।