Bible Language

Exodus 4:23 (LITV) Literal Translation of the Holy Bible

Versions

PAV   ਅਰ ਮੈਂ ਤੈਨੂੰ ਆਖਿਆ ਹੈ, ਮੇਰੇ ਪੁੱਤ੍ਰ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਰ ਤੈਂ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ ਮੈਂ ਤੇਰੇ ਪੁੱਤ੍ਰ ਸਗੋਂ ਤੇਰੇ ਪਲੋਠੇ ਪੁੱਤ੍ਰ ਨੂੰ ਜਾਨੋਂ ਮਾਰ ਦਿਆਂਗਾ
IRVPA   ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ।