Bible Language

Exodus 7:17 (LITV) Literal Translation of the Holy Bible

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ।