Bible Language

Exodus 8:8 (LITV) Literal Translation of the Holy Bible

Versions

PAV   ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੈਥੋਂ ਅਤੇ ਮੇਰੀ ਰਈਅਤ ਤੋਂ ਝਾੜ ਸੁੱਟੇ। ਮੈਂ ਜਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਓਹ ਯਹੋਵਾਹ ਲਈ ਬਲੀ ਚੜ੍ਹਾਉਣ
IRVPA   ਤਦ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੇਰੇ ਤੋਂ ਅਤੇ ਮੇਰੀ ਪਰਜਾ ਤੋਂ ਦੂਰ ਕਰ ਦੇਵੇ। ਮੈਂ ਜ਼ਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਉਹ ਯਹੋਵਾਹ ਲਈ ਬਲੀ ਚੜ੍ਹਾਉਣ।