Bible Language

Ezekiel 13:10 (LITV) Literal Translation of the Holy Bible

Versions

PAV   ਇਸ ਕਾਰਨ ਕਿ ਉਨ੍ਹਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕਿ ਕੁਰਾਹੇ ਪਾਇਆ ਹੈ ਕਿ ਸੁਖ ਹੈ ਜਦੋਂ ਕਿ ਸੁਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਓਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ
IRVPA   ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ।