Bible Language

Ezekiel 13:8 (LITV) Literal Translation of the Holy Bible

Versions

PAV   ਏਸ ਲਈ ਪਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਫੋਕੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਵੇਖਿਆ ਹੈ ਏਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।