Bible Language

Ezekiel 14:6 (LITV) Literal Translation of the Holy Bible

Versions

PAV   ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ
IRVPA   ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ।