Versions
PAV ਅਤੇ ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਲੀੜੇ ਕਤਾਨੀ, ਰੇਸ਼ਮੀ ਅਤੇ ਕਸੀਦੇ ਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੈਂ ਅਤੇ ਤੂੰ ਵੱਡੀ ਸੁੰਦਰ ਸੈਂ ਅਤੇ ਸੁਲੱਖਨੀ ਹੋ ਕੇ ਰਾਣੀ ਬਣ ਗਈ
IRVPA ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਕੱਪੜੇ ਕਤਾਨੀ, ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।