Bible Language

Ezekiel 16:27 (LITV) Literal Translation of the Holy Bible

Versions

PAV   ਸੋ ਵੇਖ! ਮੈਂ ਆਪਣਾ ਹੱਥ ਤੇਰੇ ਉੱਤੇ ਚੁੱਕਿਆ ਅਤੇ ਤੇਰੀ ਰੋਜ਼ੀ ਨੂੰ ਘੱਟ ਕਰ ਦਿੱਤਾ ਅਤੇ ਤੈਨੂੰ ਤੇਰੀਆਂ ਵੈਰਨਾਂ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ ਤੇਰੇ ਲੁੱਚਪੁਣੇ ਤੋਂ ਸ਼ਰਮਿੰਦੀਆਂ ਹੁੰਦੀਆਂ ਹਨ
IRVPA   ਇਸ ਲਈ ਵੇਖ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ। ਤੈਨੂੰ ਤੇਰੀਆਂ ਦੁਸ਼ਮਣ ਫ਼ਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ।