Bible Language

Ezekiel 16:37 (LITV) Literal Translation of the Holy Bible

Versions

PAV   ਏਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਨ੍ਹਾਂ ਨੂੰ ਤੂੰ ਸੁਆਦ ਦਿੰਦੀ ਸੈਂ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੂੰ ਤੂੰ ਪਿਆਰ ਕਰਦੀ ਸੈਂ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨਾਲ ਤੂੰ ਵੈਰ ਰੱਖਦੀ ਸੈਂ, ਇਕੱਠਿਆਂ ਕਰਾਂਗਾ ਅਤੇ ਮੈਂ ਉਨ੍ਹਾਂ ਨੂੰ ਚੁਫੇਰਿਓਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਓਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ
IRVPA   ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ। ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ।