Bible Language

Ezekiel 16:38 (LITV) Literal Translation of the Holy Bible

Versions

PAV   ਅਤੇ ਮੈਂ ਤੇਰਾ ਅਜਿਹਾ ਨਿਆਉਂ ਕਰਾਂਗਾ ਜਿਦਾਂ ਵਿਭਚਾਰਨ ਤੀਵੀਂ ਦਾ ਅਤੇ ਲਹੂ ਵੱਗਦੀ ਤੀਵੀਂ ਦਾ ਨਿਆਉਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ
IRVPA   ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।