Versions
PAV ਮੈਂ ਤੈਨੂੰ ਉਨ੍ਹਾਂ ਦੇ ਹੱਥ ਵਿੱਚ ਦਿਆਂਗਾ ਅਤੇ ਓਹ ਤੇਰੇ ਗੁੰਬਜ਼ ਢਾਹ ਸੁੱਟਣਗੇ ਅਤੇ ਤੇਰੇ ਉੱਚੇ ਅਸਥਾਨ ਤੋੜ ਦੇਣਗੇ ਅਤੇ ਤੇਰੇ ਲੀੜੇ ਨੋਚ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਛੱਡ ਜਾਣਗੇ
IRVPA ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ।