Versions
PAV ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ, ਅਤੇ ਇਨ੍ਹਾਂ ਸਾਰੀਆਂ ਗੱਲਾਂ ਨਾਲ ਮੈਨੂੰ ਗੁੱਸੇ ਕੀਤਾ, ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਸਿੱਟਾ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ।।
IRVPA ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ। PS