Bible Language

Ezekiel 20:26 (LITV) Literal Translation of the Holy Bible

Versions

PAV   ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਹੀ ਸੁਗਾਤਾਂ ਵਿੱਚ ਅਰਥਾਤ ਉਨ੍ਹਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭ੍ਰਿਸ਼ਟ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!।।
IRVPA   ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!