Bible Language

Ezekiel 20:31 (LITV) Literal Translation of the Holy Bible

Versions

PAV   ਅਤੇ ਜਦੋਂ ਤੁਸੀਂ ਆਪਣੀਆਂ ਸੁਗਾਤਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੀਕਰ ਭ੍ਰਿਸ਼ਟ ਕਰਦੇ ਹੋ ਤਾਂ ਹੇ ਇਸਰਾਏਲ ਦੇ ਘਰਾਣੇ ਕੀ ਤੁਸੀਂ ਮੇਰੇ ਕੋਲੋਂ ਕੁਝ ਤਾਂ ਪੁੱਛ ਸੱਕਦੇ ਹੋ? ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸੱਕੋਗੇ
IRVPA   ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।