Bible Language

Ezekiel 20:32 (LITV) Literal Translation of the Holy Bible

Versions

PAV   ਅਤੇ ਉਹ ਗੱਲ ਜਿਹੜੀ ਤੁਹਾਡੇ ਆਤਮਾ ਵਿੱਚ ਆਉਂਦੀ ਹੈ, ਕਦਾਚਿਤ ਨਹੀਂ ਹੋਵੇਗੀ ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗਰ ਲੱਕੜ ਤੇ ਪੱਥਰ ਦੀ ਪੂਜਾ ਕਰਾਂਗੇ
IRVPA   ਉਹ ਗੱਲ ਜਿਹੜੀ ਤੁਹਾਡੇ ਮਨ ਵਿੱਚ ਆਉਂਦੀ ਹੈ, ਕਦੇ ਵੀ ਨਹੀਂ ਹੋਵੇਗੀ, ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗੂੰ ਲੱਕੜ ਅਤੇ ਪੱਥਰ ਦੀ ਪੂਜਾ ਕਰਾਂਗੇ। PS