Bible Language

Ezekiel 22:11 (LITV) Literal Translation of the Holy Bible

Versions

PAV   ਕਿਸੇ ਨੇ ਆਪਣੇ ਗੁਆਂਢੀ ਦੀ ਤੀਵੀਂ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ
IRVPA   ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ।