Versions
PAV ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ ਜੋ ਭੱਠੀ ਵਿੱਚ ਹਨ। ਓਹ ਚਾਂਦੀ ਦੀ ਮੈਲ ਹਨ
IRVPA ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।