Bible Language

Ezekiel 23:10 (LITV) Literal Translation of the Holy Bible

Versions

PAV   ਉਨ੍ਹਾਂ ਨੇ ਉਹ ਨੂੰ ਬੇ-ਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤ੍ਰਾਂ ਨੂੰ ਖੋਹ ਲਿਆ ਅਤੇ ਉਨ੍ਹਾਂ ਉਹ ਨੂੰ ਤਲਵਾਰ ਨਾਲ ਕੱਢ ਦਿੱਤਾ, ਸੋ ਉਹ ਸਾਰੀਆਂ ਤੀਵੀਆਂ ਵਿੱਚ ਉੱਘੀ ਹੋ ਗਈ ਕਿਉਂ ਜੋ ਉਨ੍ਹਾਂ ਉਹ ਦੇ ਉੱਤੇ ਦੰਡ ਲਾਇਆ
IRVPA   ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।