Bible Language

Ezekiel 24:23 (LITV) Literal Translation of the Holy Bible

Versions

PAV   ਅਤੇ ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ ਪਰ ਆਪਣੇ ਔਗਣਾਂ ਵਿੱਚ ਪੰਘਰਦੇ ਰਹੋਗੇ, ਅਤੇ ਇੱਕ ਦੂਜੇ ਨੂੰ ਧਾਹਾਂ ਮਾਰੋਗੇ
IRVPA   ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।