Bible Language

Ezekiel 25:13 (LITV) Literal Translation of the Holy Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਆਦਮੀ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੀਕਰ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।