Bible Language

Ezekiel 25:16 (LITV) Literal Translation of the Holy Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਫਲਿਸਤੀਆਂ ਉੱਤੇ ਹੱਥ ਚੁਕਾਂਗਾ ਅਤੇ ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫ਼ਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ।